Psalms 68:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੰਗਤ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਇਸਰਾਏਲ ਦੇ ਲੋਕੋ ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੁ ਪਰਮੇਸ਼ੁਰ ਨੂੰ ਧੰਨ ਆਖੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ!