Psalms 68:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਬਿਨਯਾਮੀਨ ਦਾ ਛੋਟਾ ਵੰਸ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਉੱਥੇ ਯਹੂਦਾ ਦੇ ਪਰਿਵਾਰ ਦੇ ਮਹਾਨ ਆਗੂ ਹਨ। ਅਤੇ ਉੱਥੇ ਜ਼ੈਬੂਲੁਨ ਅਤੇ ਨੇਫ਼ਤਾਲੀ ਦੇ ਆਗੂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।