Psalms 68:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਯਰੂਸ਼ਲਮ ਵਿੱਚ ਤੁਹਾਡੇ ਮੰਦਰ ਵੱਲ, ਤੁਹਾਡੇ ਕੋਲ ਆਪਣੀ ਦੌਲਤ ਲਿਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ, ਰਾਜੇ ਤੇਰੇ ਲਈ ਭੇਟ ਲਿਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।