Psalms 68:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਜਾਨਵਰਾਂ” ਪਾਸੋਂ ਉਹ ਕਰਾਉਣ ਲਈ ਜੋ ਤੁਸੀਂ ਚਾਹੁੰਦੇ ਹੋ ਆਪਣੀ ਸੋਟੀ ਦੀ ਵਰਤੋਂ ਕਰੋ। ਉਨ੍ਹਾਂ ਕੌਮਾਂ ਦੇ “ਬਲਦਾਂ” ਅਤੇ “ਗਾਵਾਂ” ਤੋਂ ਆਪਣਾ ਅਧਿਕਾਰ ਮਨਵਾਉ। ਤੁਸਾਂ ਉਨ੍ਹਾਂ ਕੌਮਾਂ ਨੂੰ ਜੰਗ ਵਿੱਚ ਹਰਾ ਦਿੱਤਾ। ਹੁਣ ਉਨ੍ਹਾਂ ਨੂੰ ਤੁਹਾਡੇ ਲਈ ਚਾਂਦੀ ਲਿਆਉਣ ਲਈ ਮਜਬੂਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇਹ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਨੂੰ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।