Psalms 68:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਮਿਸਰ ਦੀਆਂ ਅਮੀਰੀਆਂ ਲਿਆਉਣ ਲਈ ਮਨਾਉ। ਹੇ ਪਰਮੇਸ਼ੁਰ, ਈਥੋਪੀਆ ਨੂੰ ਉਨ੍ਹਾਂ ਦੀਆਂ ਅਮੀਰੀਆਂ ਤੁਹਾਡੇ ਕੋਲ ਲਿਆਉਣ ਲਈ ਮਨਾਉ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।