Psalms 68:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਲਈ ਗੀਤ ਗਾਵੋ। ਉਹ ਪ੍ਰਾਚੀਨ ਅਕਾਸ਼ਾਂ ਰਾਹੀਂ ਆਪਣਾ ਹੱਥ ਚਲਾਉਂਦਾ ਹੈ। ਉਸਦੀ ਸ਼ਕਤੀਸ਼ਾਲੀ ਅਵਾਜ਼ ਨੂੰ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜੋਰ ਵਾਲੀ ਅਵਾਜ਼ ਸੁਣਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।