Psalms 68:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਕਿਸੇ ਵੀ ਦੇਵਤੇ ਦੇ ਮੁਕਾਬਲੇ ਪਰਮੇਸ਼ੁਰ ਵੱਧੇਰੇ ਸ਼ਕਤੀਸ਼ਾਲੀ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।