Psalms 68:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਮੰਦਰ ਵਿੱਚ ਅਦਭੁਤ ਲੱਗਦਾ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਮਜ਼ਬੂਤ ਅਤੇ ਸ਼ਕਤੀ ਦਿੰਦਾ ਹੈ, ਪਰਮੇਸ਼ੁਰ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।