Psalms 68:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਲਈ ਗਾਵੋ, ਉਸ ਦੇ ਨਾਮ ਦੀ ਉਸਤਤਿ ਗਾਵੋ। ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰੱਥ ਉੱਤੇ ਸਵਾਰੀ ਕਰਦਾ ਹੈ। ਉਸਦਾ ਨਾਮ ਯਾਹ ਹੈ, ਉਸ ਦੇ ਨਾਮ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਅਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ਼ ਬਾਗ਼ ਹੋ ਜਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!