Psalms 68:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਪਵਿੱਤਰ ਮੰਦਰ ਵਿੱਚ ਯਤੀਮਾਂ ਲਈ ਪਰਮੇਸ਼ੁਰ ਇੱਕ ਪਿਤਾ ਵਾਂਗ ਹੈ। ਪਰਮੇਸ਼ੁਰ ਵਿਧਵਾਵਾਂ ਨੂੰ ਪਾਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਤੀਮਾਂ ਦਾ ਪਿਤਾ ਅਤੇ ਵਿਧਵਾਂ ਦਾ ਨਿਆਉਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।