Psalms 68:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਇੱਕਲੇ ਬੰਦਿਆਂ ਨੂੰ ਘਰ ਦਿੰਦਾ ਹੈ, ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕੈਦ ਤੋਂ ਆਜ਼ਾਦ ਕਰਦਾ ਹੈ। ਉਹ ਬਹੁਤ ਖੁਸ਼ ਹਨ। ਪਰ ਉਹ ਲੋਕ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹੋ ਜਾਂਦੇ ਹਨ, ਗਰਮ ਜੇਲ੍ਹ ਵਿੱਚ ਡੱਕੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਅਸੀਰਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।