Psalms 68:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਆਉਣ ਵਿੱਚ ਅਗਵਾਈ ਕੀਤੀ। ਤੁਸੀਂ ਮਾਰੂਥਲ ਦੇ ਪਾਰ ਵੱਲ ਕੂਚ ਕੀਤਾ, ਅਤੇ ਧਰਤੀ ਕੰਬ ਉੱਠੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ,। ਸਲਹ।