Psalms 68:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਬੁੱਢੀ ਥੱਕੀ ਧਰਤੀ ਨੂੰ ਫ਼ੇਰ ਮਜ਼ਬੂਤ ਬਨਾਉਣ ਲਈ ਵਰੱਖਾ ਘਲੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੈਂ ਡਾਢੀ ਵਰਖਾ ਵਰ੍ਹਾਈ, ਅਤੇ ਆਪਣੀ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।