Psalms 69:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ। ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੀਕੁਰ ਜੋ ਆਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!