Psalms 69:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ, ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!