Psalms 69:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ, ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਤੱਪੜ ਆਪਣਾ ਬਸਤਰ ਬਣਾਇਆ, ਤਾਂ ਮੈਂ ਉਨ੍ਹਾਂ ਲਈ ਕਹਾਉਤ ਬਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਤੱਪੜ ਆਪਣਾ ਬਿਸਤਰ ਬਣਾਇਆ, ਤਾਂ ਮੈਂ ਉਨ੍ਹਾਂ ਦੀ ਕਹਾਉਤ ਬਣਿਆ।