Psalms 69:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ, ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫਾਟਕ ਵਿੱਚ ਬਹਿਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਦੇ ਫਾਟਕ ਵਿੱਚ ਬੈਠਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।