Psalms 69:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ; ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ। ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ। ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ।