Psalms 69:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ। ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ, ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਨੂੰ ਉੱਤਰ ਦੇਹ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,