Psalms 69:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸੇਵਕ ਨੂੰ ਛੱਡ ਕੇ ਨਾ ਜਾਉ। ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇ।