Psalms 69:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਉ ਮੇਰੀ ਰੂਹ ਨੂੰ ਬਚਾਉ, ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਦੇ ਨੇੜੇ ਆ ਅਤੇ ਉਹ ਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਨਿਸਤਾਰਾ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਨੇੜੇ ਆ ਅਤੇ ਮੈਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਛੁਟਕਾਰਾ ਦੇ!