Psalms 69:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੈਨੂੰ ਭੋਜਨ ਬਦਲੇ ਜ਼ਹਿਰ ਦਿੱਤਾ। ਉਨ੍ਹਾਂ ਮੈਨੂੰ ਦਾਖਰਸ ਦੇ ਬਦਲੇ ਸਿਰਕਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।