Psalms 69:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਆਸ ਹੈ ਉਹ ਅੰਨ੍ਹੇ ਹੋਣਗੇ ਅਤੇ ਉਨ੍ਹਾਂ ਦੀਆਂ ਢੂਈਆਂ ਝੁਕ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀਆਂ ਅੱਖੀਆਂ ਉੱਤੇ ਅਨ੍ਹੇਰ ਛਾ ਜਾਵੇ ਜੋ ਓਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਜੋ ਉਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!