Psalms 69:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਉੱਤੇ ਤੇਰਾ ਕਹਿਰ ਡੋਲ੍ਹ; ਉਨ੍ਹਾਂ ਨੂੰ ਤੇਰਾ ਭੀਸ਼ਣ ਗੁੱਸਾ ਅਨੁਭਵ ਕਰਨ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣਾ ਰੋਹ ਉਨ੍ਹਾਂ ਉੱਤੇ ਢਾਲ ਦੇਹ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣਾ ਰੋਹ ਉਨ੍ਹਾਂ ਉੱਤੇ ਢਾਲ਼ ਦੇ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!