Psalms 69:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚੋਂ ਮਿਟਾ ਦਿਉ, ਉਸ ਪੁਸਤਕ ਵਿੱਚ ਉਨ੍ਹਾਂ ਦੇ ਨਾਮ ਨਾ ਲਿਖੋ, ਜਿੱਥੇ ਨੇਮ ਬੰਦਿਆਂ ਦੇ ਨਾਮ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਦੇ ਨਾਲ ਲਿਖੇ ਨਾ ਜਾਣ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।