Psalms 69:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ। ਮੇਰਾ ਗਲਾ ਦੁੱਖ ਰਿਹਾ ਹੈ। ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ। ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ ਉਡੀਕਦਿਆਂ ਮੇਰੀਆਂ ਅੱਖਾਂ ਰਹਿ ਗਈਆਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ-ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ!