Psalms 69:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਯਹੋਵਾਹ ਨੂੰ ਬਲਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਦਾਰ ਵੱਛੇ ਨਾਲੋਂ ਬਹੁਤਾ ਭਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ।