Psalms 69:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ। ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਧੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜੀਉਂਦਾ ਰਹੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!