Psalms 69:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ। ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਅਤੇ ਧਰਤੀ ਉਹ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!