Psalms 69:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ। ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਿਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।