Psalms 69:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ, ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ। ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ। ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ, ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ। ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ।