Psalms 69:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਕੁਝ ਗਲਤ ਨਹੀਂ ਕੀਤਾ। ਤੁਹਾਡੇ ਕੋਲੋਂ ਮੈਂ ਆਪਣੇ ਗੁਨਾਹਾਂ ਨੂੰ ਨਹੀਂ ਛੁਪਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਉੱਪਦਰ ਤੈਥੋਂ ਲੁੱਕੇ ਹੋਏ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।