Psalms 69:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਹੀ ਕਾਰਨ ਨਿੰਦਿਆ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।