Psalms 69:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ, ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਿਆਂ ਭਰਾਵਾਂ ਵਿੱਚ ਬਗਾਨਾ, ਅਤੇ ਮਾਂ ਜਾਇਆਂ ਵਿੱਚ ਗ਼ੈਰ ਹੋਇਆ ਹਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,