Psalms 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਹੀ ਨਿਆਂਕਾਰ ਹੈ। ਉਹ ਹਮੇਸ਼ਾ ਦੁਸ਼ਟ ਲੋਕਾਂ ਦੇ ਵਿਰੁੱਧ ਬੋਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਸੱਚਾ ਨਿਆਉਂਕਾਰ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਖਿਝਿਆ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।