Psalms 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਇੱਕ ਫ਼ੈਸਲਾ ਕਰਨ ਤੋਂ ਬਾਅਦ, ਉਹ ਆਪਣਾ ਮਨ ਨਹੀਂ ਬਦਲਦਾ। ਪਰਮੇਸ਼ੁਰ ਮੰਦੇ ਲੋਕਾਂ ਨੂੰ ਦੰਡ ਦੇਣ ਲਈ ਸਦਾ ਤਿਆਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਹ ਨੇ ਆਪਣਾ ਧਣੁਖ ਝੁਕਾ ਕੇ ਤਿਆਰ ਕਰ ਛੱਡਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।