Psalms 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਦੀ ਉਸਤਤਿ ਕਰਾਂਗਾ ਕਿਉਂਕਿ ਉਹ ਭਲਾ ਹੈ। ਮੈਂ ਅੱਤ ਉੱਚੇ ਯਹੋਵਾਹ ਦੇ ਨਾਮ ਦੀ ਉਸਤਤਿ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।