Psalms 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਮੈਨੂੰ ਨਹੀਂ ਬਚਾਵੇਂਗਾ, ਮੈਂ ਸ਼ੇਰ ਦੁਆਰਾ ਫ਼ੜੇ ਅਤੇ ਧੂਏ ਜਾਣ ਵਾਲੇ ਜਾਨਵਰ ਵਰਗਾ ਹੋਵਾਂਗਾ। ਜਿਸ ਨੂੰ ਕੋਈ ਵੀ ਨਹੀਂ ਬਚਾਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਕੋਈ ਬਬਰ ਸ਼ੇਰ ਵਾਂਙੁ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ ਟੋਟੇ ਕਰ ਛੱਡੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।