Psalms 7:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਲੋਕਾਂ ਦਾ ਨਿਆਂ ਕਰੋ। ਯਹੋਵਾਹ, ਮੇਰਾ ਨਿਆਂ ਕਰੋ। ਸਿੱਧ ਕਰੋ ਕਿ ਮੈਂ ਬੇਕਸੂਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਕੌਮਾਂ ਦਾ ਨਿਆਉਂ ਕਰੇਗਾ। ਹੇ ਯਹੋਵਾਹ, ਮੇਰੇ ਧਰਮ ਅਰ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਉਂ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।