Psalms 70:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਨੂੰ ਬਚਾਉ! ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!