Psalms 70:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ! ਉਨ੍ਹਾਂ ਨੂੰ ਨਿਵਾਉ! ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਾਬਰ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!