Psalms 70:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ \ਆਹਾ, ਆਹਾ!\ ਕਹਿੰਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਹਾਂ ਹਟ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!