Psalms 70:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸੱਕਦੇ ਹੋਂ। ਬਹੁਤੀ ਦੇਰ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।