Psalms 71:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡੇ ਵਿੱਚ ਸ਼ਰਨ ਲਈ ਹੈ। ਇਸ ਲਈ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਤੇਰੀ ਹੀ ਸ਼ਰਨ ਆਇਆ ਹਾਂ, ਮੈਨੂੰ ਕਦੇ ਲੱਜਿਆਵਾਨ ਨਾ ਹੋਣ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ!