Psalms 71:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਉ। ਹੇ ਪਰਮੇਸ਼ੁਰ, ਛੇਤੀ ਕਰੋ। ਆਉ ਮੈਨੂੰ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹੁ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!