Psalms 71:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ। ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ। ਇਹ ਅਣਗਿਣਤ ਵਾਰੀ ਵਾਪਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਮੂੰਹ ਸਾਰੇ ਦਿਨ ਤੇਰੇ ਧਰਮ ਅਰ ਤੇਰੀ ਮੁਕਤੀ ਦਾ ਵਰਨਣ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।