Psalms 71:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੀ ਮਹਾਨਤਾ ਬਾਰੇ ਦੱਸਾਂਗਾ, ਯਹੋਵਾਹ ਮੇਰੇ ਮਾਲਕ। ਮੈਂ ਸਿਰਫ਼ ਤੇਰੀ ਅਤੇ ਤੇਰੀ ਚੰਗਿਆਈ ਬਾਰੇ ਗੱਲ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪ੍ਰਭੁ ਯਹੋਵਾਹ ਦੇ ਬਲ ਵਿੱਚ ਜਾਵਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।