Psalms 71:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਬੁਢੇਪੇ ਤੋਂ ਧੌਲਿਆਂ ਤੀਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੀਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।