Psalms 71:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਹਾਡੀ ਮਹਾਨਤਾ ਅਕਾਸ਼ਾਂ ਤੱਕ ਪਹੁੰਚਦੀ ਹੈ। ਹੇ ਪਰਮੇਸ਼ੁਰ ਕੋਈ ਵੀ ਦੇਵਤਾ ਤੇਰੇ ਵਰਗਾ ਨਹੀਂ ਹੈ। ਤੁਸਾਂ ਮਹਾਨ ਅਤੇ ਅਦਭੁਤ ਗੱਲਾਂ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੈਂ ਵੱਡੇ ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?