Psalms 71:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੀ ਚੰਗਿਆਈ ਕਾਰਣ, ਤੁਸੀਂ ਮੈਨੂੰ ਬਚਾਵੋਂਗੇ। ਤੁਸੀਂ ਮੈਨੂੰ ਮੁਸ਼ਕਿਲ ਵਿੱਚੋਂ ਕੱਢੋਂਗੇ, ਮੇਰੀ ਗੱਲ ਸੁਣੋ ਮੈਨੂੰ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਤੇ ਮੈਨੂੰ ਛੁਡਾ, ਮੇਰੀ ਵੱਲ ਕੰਨ ਧਰ ਕੇ ਮੈਨੂੰ ਬਚਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!